Punjab Punjabi

ਸੰਗਤ ਸਿੰਘ ਗਿਲਜੀਆਂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ ।

ਜੰਗਲਾਤ ਮਹਿਕਮੇ ‘ਚ ਘਪਲੇ ਦਾ ਮਾਮਲਾ

ਜੇਐਲ ਨਿਊਜ਼ / JL NEWS

ਚੰਡੀਗੜ੍ਹ / 29-06-2022

ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਗਿਲਜੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਉਹਨਾਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ। ਇਸ ਨੂੰ ਨਿਯਮਿਤ ਤੌਰ ‘ਤੇ ਸੁਣਿਆ ਜਾ ਸਕਦਾ ਹੈ। ਹਾਈ ਕੋਰਟ ਵਿਚ ਇਸ ਸਮੇਂ ਛੁੱਟੀਆਂ ਚੱਲ ਰਹੀਆਂ ਹਨ।

Related posts

ਸਾਬਕਾ ਡਿਪਟੀ ਸੀਐੱਮ ਨੂੰ ਗੈਂਗਸਟਰਾਂ ਵੱਲੋ ਮਿਲੀ ਧਮਕੀ ।

JL News

बांसल स्वीट्स अमृतसर पर इनकम टैक्स रेड:

JL News

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਧਾਰਾ 144 ਲੱਗੀ –

JL News
Download Application